ਛੂਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੂਤ [ਨਾਂਪੁ] ਕਿਸੇ ਤੋਂ ਲੱਗਣ ਵਾਲ਼ਾ ਰੋਗ , ਕਿਸੇ ਹੋਰ ਤੋਂ ਹੋਣ ਵਾਲ਼ੀ ਬਿਮਾਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੂਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੂਤ. ਸੰਗ੍ਯਾ—ਛੁਹਣ ਦਾ ਭਾਵ. ਸਪਰਸ਼। ੨ ਭਿੱਟ. ਅਪਵਿਤ੍ਰ ਦੇ ਛੁਹਣ ਤੋਂ ਹੋਈ ਅਪਵਿਤ੍ਰਤਾ। ੩ ਸਪਰਸ਼ ਤੋਂ ਹੋਣ ਵਾਲੇ ਰੋਗ ਦੀ ਲਾਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First