ਛੇਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੇਪ. ਸੰ. ੖੥ਪ. ਸੰਗ੍ਯਾ—ਵਿ੖੥ਪ. ਕਲੇਸ਼। ੨ ਨਿੰਦਾ। ੩ ਅਹੰਕਾਰ. “ਨਾਨਕ ਲੇਪ ਛੇਪ ਨ ਲਿਪ੍ਯਤੇ.” (ਸਹਸ ਮ: ੫) ੪ ਭੇਜਣਾ। ੫ ਲੰਘਣਾ। ੬ ਦੇਰੀ. ਚਿਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛੇਪ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛੇਪ (ਸੰ.। ਸੰਸਕ੍ਰਿਤ ਕਸ਼ੑਪ=ਸਿਟਣਾ) ਕਲੰਕ , ਦਾਗ਼। ਯਥਾ-‘ਨਾਨਕ ਲੇਪ ਛੇਪ ਨ ਲਿਪ੍ਯਤੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.