ਛੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੜਾ (ਵਿ,ਪੁ) ਵਿਆਹ ਬੰਧੇਜ ਤੋਂ ਵਿਰਵਾ ਰਹਿ ਗਿਆ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੜਾ (ਨਾਂ,ਪੁ) ਰੱਸੀਆਂ ਦਾ ਲੰਮਾ ਪਿੰਨਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੜਾ [ਵਿਸ਼ੇ] ਜਿਸ ਦਾ ਵਿਆਹ ਨਾ ਹੋਇਆ ਹੋਵੇ, ਅਣਵਿਆਹਿਆ; ਇਕੱਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੜਾ. ਸੰ. छमण्ड. ਵਿ—ਇਕੇਲਾ. ਸਾਥੀ ਬਿਨਾ। ੨ ਕੁਆਰਾ. ਜੋ ਵਿਆਹਿਆ ਹੋਇਆ ਨਹੀਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.