ਛੱਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਤਾ (ਨਾਂ,ਪੁ) ਸ਼ਹਿਦ ਦੀਆਂ ਮੱਖੀਆਂ ਅਥਵਾ ਭਰਿੰਡਾਂ ਦਾ ਘਰ; ਮਖੀਰ ਦੀ ਛੱਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6929, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੱਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਤਾ [ਨਾਂਪੁ] ਸ਼ਹਿਦ ਦੀਆਂ ਮੱਖੀਆਂ ਜਾਂ ਭਰਿੰਡਾਂ ਦਾ ਘਰ; ਛੱਤਿਆ ਹੋਇਆ ਬਜ਼ਾਰ ਜਾਂ ਗਲ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੱਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਤਾ. ਸੰਗ੍ਯਾ—ਛਤ੍ਰ. ਛਾਤਾ. ਛਤਰੀ । ੨ ਛੱਤਿਆ ਹੋਇਆ ਬਾਜ਼ਾਰ, ਕੂਚਾ । ੩ ਸ਼ਹਿਦ ਦੀਆਂ ਮੱਖੀਆਂ ਅਥਵਾ ਭਰਿੰਡਾਂ ਦਾ ਘਰ. ਦੇਖੋ, ਛਤ੍ਰਕ ੪। ੪ ਸਿਰ ਦੇ ਉਲਝੇ ਹੋਏ ਕੇਸ । ੫ ਸ਼ਾਹਪੁਰ ਵੱਲ ਸਿਰ ਦੇ ਲਮਕਦੇ ਵਾਲਾਂ ਨੂੰ ਛੱਤੇ ਆਖਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First