ਛੱਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਲਾ (ਨਾਂ,ਪੁ) 1 ਥੇਵੇ ਜਾਂ ਨਗ ਤੋਂ ਬਿਨਾਂ ਬਰੀਕ ਤਾਰ ਦੀ ਮੁੰਦਰੀ 2 ਲੋਕ-ਕਾਵਿ ਦਾ ਇੱਕ ਰੂਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੱਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਲਾ [ਨਾਂਪੁ] ਉਂਗਲੀ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ; ਇੱਕ ਪੰਜਾਬੀ ਲੋਕ-ਗੀਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੱਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਲਾ. ਸੰਗ੍ਯਾ—ਥੇਵੇ ਬਿਨਾ ਮੁੰਦਰੀ. ਉਹ ਅੰਗੂਠੀ , ਜਿਸ ਦੇ ਥੇਵਾ ਨਹੀਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First