ਜਗਤੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਗਤੁ. ਦੁਨੀਆਂ. ਸੰਸਾਰ. ਦੇਖੋ, ਜਗਤ. “ਨਿਜਕਰਿ ਦੇਖਿਓ ਜਗਤੁ ਮੈ, ਕੋ ਕਾਹੂ ਕੋ ਨਾਹਿ.” (ਸ: ਮ: ੯) ੨ ਲੋਕ. “ਜਗਤੁ ਭਿਖਾਰੀ ਫਿਰਤ ਹੈ.” (ਸ: ਮ: ੯)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਬਹੁਤ ਵਧੀਆ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ।
ਸ਼ਬਦਾਂ ਦੀ ਤਕਤੀਹ ਵੀ ਜੋੜੋ ਜੀ।ਸ਼ਬਦ ਦੇ ਸ਼ਬਦਾਂਗ ਵੀ ਸਪੱਸ਼ਟ ਕਰੋ ਜੀ।
ਧੰਨਵਾਦ!
KULVINDER SINGH,
( 2018/04/26 04:3056)
Please Login First