ਜਗਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜਗਨ. ਸੰ. ਯਜਨ. ਸੰਗ੍ਯਾ—ਪੂਜਨ। ੨ ਹਵਨ । ੩ ਯਗ੍ਯ. ਦੇਖੋ, ਯਜ ਧਾ. “ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ.” (ਭੈਰਉ ਮਹਲਾ ੧) “ਅਸੁਮੇਧ

ਜਗਨੇ.” (ਗੌਡ ਨਾਮਦੇਵ) ੪ ਸੰ. जगन्नु-ਜਗੰਨੁ. ਅਗਨਿ। ੫ ਜੰਤੁ. ਜੀਵ. “ਝੜੰਤ ਅਗਨੰ, ਜਲੰਤ, ਜਗਨੰ.” (ਰਾਮਾਵ) ੬ ਦੇਖੋ, ਜਾਗਨਾ। ੭ ਦੇਖੋ, ਜਗਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਗਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਗਨ ਯੱਗ- ਜਗਨ ਕਰੈ ਬਹੁ ਭਾਰ ਅਫਾਰੀ। ਵੇਖੋ ਜਗ ੨।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜਗਨ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਗਨ, (ਸੰਸਕ੍ਰਿਤ : यजन√यज्) \ ਪੁਲਿੰਗ : ੧.ਪੂਜਨ; ੨. ਹਵਨ; ੩. ਯੱਗ, ਜੱਗ : ‘ਜਗਨ ਕਰੈ ਬਹੁ ਭਾਰ ਅਫਾਰੀ’ (ਗਉੜੀ  ਆਸਾ ਮਹਲਾ ੧), ‘ਅਸੁਮੇਧ ਜਗਨੇ’

(ਰਾਗ ਗੌਂਡ ਬਾਣੀ, ਭਗਤ ਨਾਮਦੇਵ ਜੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 22, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-04-23-02-46-31, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.