ਜਗੀਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਗੀਰ [ਨਾਂਇ] ਜ਼ਮੀਨ, ਜਾਇਦਾਦ , ਭੂਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਗੀਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਗੀਰ [ਨਾਂਇ] ਕਿਸੇ ਸੇਵਾ ਦੇ ਬਦਲੇ ਸਰਕਾਰ ਵੱਲੋਂ ਮਿਲ਼ੀ ਜ਼ਮੀਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਗੀਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜਗੀਰ. ਦੇਖੋ, ਜਾਗੀਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਗੀਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜਗੀਰ, (ਫ਼ਾਰਸੀ : ਜਾਗੀਰ,
) \ ਇਸਤਰੀ ਲਿੰਗ : ਸਰਕਾਰ ਵੱਲੋਂ ਇਨਾਮ ਵਿਚ ਮਿਲੀ ਹੋਈ ਜ਼ਮੀਨ ਜਾਂ ਇਲਾਕਾ
–ਜਗੀਰ ਖਾਣਾ, ਮੁਹਾਵਰਾ : ਲੱਗੀ ਹੋਈ ਜਾਗੀਰ ਦੀ ਆਮਦਨੀ ਤੇ ਜੀਉਣਾ : ‘ਮੈਂ ਮਾਲਕ, ਸਭ ਖਾਣ ਜਗੀਰਾਂ ਮੇਰੇ ਹੱਥੋਂ ਲੈ ਕੇ’
(ਸੈਫ਼ੁਲ ਮਲੂਕ)
–ਜਗੀਰ ਲੱਗਣਾ, ਮੁਹਾਵਰਾ : ਜਗੀਰ ਮਿਲਣਾ, ਜਗੀਰ ਦੀ ਆਮਦਨ ਮਿਲਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 14, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-04-24-11-04-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First