ਜਗੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਗੁ. ਦੇਖੋ, ਜਗ ਅਤੇ ਜਗਤ. “ਜਗੁ ਉਪਜੈ ਬਿਨਸੈ.” (ਆਸਾ ਛੰਤ ਮ: ੪) ੨ ਜਨਸਮੁਦਾਯ. ਲੋਕ. “ਜਗੁ ਰੋਗੀ ਭੋਗੀ.” (ਆਸਾ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First