ਜਜਮਾਨੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜਜਮਾਨੁ ਦੇਖੋ, ਯਜਮਾਨ. ਯਗ੍ਯ ਕਰਨ ਵਾਲਾ. ਜੋ ਪੁਰੋਹਿਤ ਤੋਂ ਯਗ੍ਯ ਕਰਾਉਂਦਾ ਹੈ. “ਕਰਤਾ, ਤੂ ਮੇਰਾ ਜਜਮਾਨ.” (ਪ੍ਰਭਾ ਮ: ੧) “ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ, ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ.” (ਆਸਾ ਪਟੀ ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First