ਜਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਤ [ਨਾਂਪੁ] ਇੰਦਰੀਆਂ ਨੂੰ ਕਾਬੂ ਰੱਖਣ ਦਾ ਭਾਵ, ਜਤ-ਸਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਤ. ਸੰ. ਯਤ੍ਰ. ਕ੍ਰਿ. ਵਿ—ਜਿੱਥੇ. ਜਹਾਂ. “ਜਤ ਜਤ ਜਾਈਐ ਤਤ ਤਤ ਦ੍ਰਿਸਟਾਏ.” (ਬਿਲਾ ਮ: ੫) ੨ ਦੇਖੋ, ਜਤੁ ਅਤੇ ਯਤ। ੩ ਦੇਖੋ, ਜੱਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜਤ (ਸੰ.। ਸੰਸਕ੍ਰਿਤ ਯਤ) ੧. ਇੰਦ੍ਰੀਆਂ ਨੂੰ ਵਿਸ਼ੇ ਦੇ ਸਪਰਸ਼ ਤੋਂ ਰੋਕ , ਇਸਤ੍ਰੀ ਸੰਜੋਗ ਤੋਂ ਬਚਣਾ। ਯਥਾ-‘ਜੋਗੀ ਕਾ ਜਤੁ ਹੋਇ’।
੨. (ਅ. ਸੰਸਕ੍ਰਿਤ ਯਤ੍ਰ। ਪੁ.। ਪੰਜਾਬੀ ਜਤ=ਜਿਥੇ) ਜਿਥੇ। ਯਥਾ-‘ਜਤ ਕਤ ਤੁਮੑ ਭਰਪੂਰ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 29461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First