ਜਤੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਤੁ. ਸੰ. ਯਤ. ਸੰਗ੍ਯਾ—ਇੰਦ੍ਰੀਆਂ ਨੂੰ ਕਾਬੂ ਕ਼ਰਨਾ. “ਜਤੁ ਪਹਾਰਾ ਧੀਰਜੁ ਸੁਨਿਆਰੁ.” (ਜਪੁ) ੨ ਸੰ. ਜਤੁ. ਗੂੰਦ । ੩ ਲਾਖ (ਲਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First