ਜਥੇਦਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਥੇਦਾਰ [ਨਾਂਪੁ] ਜਥੇ ਦਾ ਆਗੂ, ਸਰਦਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਥੇਦਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਥੇਦਾਰ. ਸੰਗ੍ਯਾ—ਜਥਾ (ਯੂਥ) ਰੱਖਣ ਵਾਲਾ ਮੁਖੀਆ. ਮੰਡਲੀ ਦਾ ਸਰਦਾਰ. ਯੂਥਪ. ਇਹ ਪਦ ਖ਼ਾ੉ ਕਰਕੇ ਖ਼ਾਲਸੇ ਵਿੱਚ ਪ੍ਰਚਲਿਤ ਹੈ. “ਜਥੇਦਾਰ ਜੋਕਛੁ ਕਹਿਦੇਤਾ। ਸੋਈ ਪੰਥ ਮਾਨ ਸਭ ਲੇਤਾ.” (ਪੰਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.