ਜਨਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਨਤਾ [ਨਾਂਇ] ਜਨ-ਸਮੂਹ, ਲੋਕ , ਲੋਕਾਈ, ਜਨ-ਸਧਾਰਨ, ਆਮ ਲੋਕ, ਪਰਜਾ, ਅਵਾਮ ਪਬਲਿਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਨਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜਨਤਾ. ਸੰ. ਸੰਗ੍ਯਾ—ਜਨ ਸਮੂਹ. ਲੋਕ । ੨ ਸੰ. ਜਨਿਤ੍ਰਿ. ਜਣਨ ਵਾਲਾ ਪਿਤਾ (जनितृ). ੩ ਜਨਿਤ੍ਰੀ. ਮਾਤਾ. (जनित्री).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਨਤਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜਨਤਾ, (ਸੰਸਕ੍ਰਿਤ : जनता) \ ਇਸਤਰੀ ਲਿੰਗ : ਜਨ ਸਮੂਹ, ਲੋਕ, ਲੁਕਾਈ, ਪਬਲਿਕ, ਜਨ- ਸਾਧਾਰਨ, ਆਮ ਲੋਕੀ, ਪਰਜਾ, ਅਵਾਮ
–ਜਨਤਾ-ਜਨਾਰਦਨ, ਇਸਤਰੀ ਲਿੰਗ : ਜਨਤਾ ਰੂਪੀ ਭਗਵਾਨ, ਜਨਤਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 94, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-06-11-13-02, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First