ਜਾਦੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਦੂ [ਨਾਂਪੁ] ਮੰਤਰ , ਟੂਣਾ , ਤਲਿਸਮ; ਇੰਦਰਜਾਲ; ਅਦਭੁਤ ਖੇਡ [ਵਿਸ਼ੇ] (ਵਿਅੰਗ) ਮੂਰਖ , ਝੁੱਲੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਾਦੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਦੂ. ਫ਼ਾ ਸੰਗ੍ਯਾ—ਇੰਦ੍ਰਜਾਲ. ਤਿ਼ਲਮ। ੨ ਮੰਤ੍ਰਯੰਤ੍ਰ. ਟੂਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First