ਜਾੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾੜ੍ਹ (ਨਾਂ,ਇ) ਮੂੰਹ ਵਿੱਚ ਨਿਗਲਿਆ ਭੋਜਨ ਚਿੱਥਣ ਵਾਲਾ ਜਬਾੜ੍ਹੇ ਦਾ ਪਿਛਲਾ ਦੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਾੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾੜ੍ਹ [ਨਾਂਇ] ਪਿਛਲੇ ਦੰਦ , ਦਾੜ੍ਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾੜ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜਾੜ੍ਹ. ਸੰਗ੍ਯਾ—ਦਾੜ੍ਹ. ਦੰ੄ੑਟ੍ਰਾ. ਪੀਹਣ ਵਾਲਾ ਦੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਾੜ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਾੜ੍ਹ, (ਦਾੜ੍ਹ) \ ਇਸਤਰੀ ਲਿੰਗ : ਦਾੜ੍ਹ, ਜਬਾੜਾ, ਪਿਛਲਾ ਦੰਦ ਜਿਸ ਨਾਲ ਖ਼ੁਰਾਕ ਨੂੰ ਚਿੱਥਿਆ ਜਾਂਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 45, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-14-11-04-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.