ਜਿਗਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਿਗਰੀ [ਵਿਸ਼ੇ] ਜਿਗਰ ਨਾਲ਼ ਸੰਬੰਧਿਤ, ਪਿਆਰਾ , ਗੂੜ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਿਗਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਿਗਰੀ. ਫ਼ਾਵਿ—ਅੰਤਰੀਵ. ਦਿਲੀ। ੨ ਜਿਗਰ ਨਾਲ ਹੈ ਜਿਸ ਦਾ ਸੰਬੰਧ । ੩ ਭਾਵ—ਪਿਆਰਾ. ਜਿਵੇਂ—ਓਹ ਜਿਗਰੀ ਸੰਬੰਧੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.