ਜਿਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਿਗਾ [ਨਾਂਇ] ਰਾਜਿਆਂ ਦੇ ਸਿਰ ਦਾ ਇੱਕ ਸ਼ਿੰਗਾਰ , ਕਲਗੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਿਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਿਗਾ. ਤੁ ਜੀਗ਼ਹ. ਸੰਗ੍ਯਾ—ਮਹਾਰਾਜੇ ਅਤੇ ਪ੍ਰਤਾਪੀ ਪੁਰਖਾਂ ਦੇ ਸਿਰ ਦਾ ਭੂਖਣ. ਜਿਗਾ ਅਤੇ ਕਲਗੀ ਰਾਜਚਿੰਨ੍ਹ ਹਨ.

 

“ਕੋਰਦਾਰ ਚਹਁ੣ ਓਰਨ ਚੀਰੇ।

ਜਰੇ ਬਿਕੀਮਤ ਤਿਸ ਮਹਿ ਹੀਰੇ।

ਜਬਰ ਜੇਬ ਜੁਤ ਜਗਮਗਕਾਰੀ।

ਜਿਗਾ ਦਈ ਸਿਰ ਬੰਧ ਉਦਾਰੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 614, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.