ਜਿੱਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਿੱਤ [ਨਾਂਇ] ਦੂਜੇ ਨੂੰ ਹਰਾਉਣ ਦਾ ਭਾਵ, ਫ਼ਤਿਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਿੱਤ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਿੱਤ, (ਜਿੱਤਣਾ) \ ਇਸਤਰੀ ਲਿੰਗ : ਜਿੱਤਣ ਦਾ ਕੰਮ ਜਾਂ ਭਾਵ, ਫ਼ਤਹਿ, ਵਿਜੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-20-12-40-50, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.