ਜਿੱਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਿੱਦ [ਨਾਂਇ] ਕਿਸੇ ਗੱਲ ਉੱਤੇ ਅੜਨ ਦਾ ਭਾਵ, ਅੜੀ , ਹੱਠ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਿੱਦ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜਿੱਦ, (ਲਹਿੰਦੀ) \ ਕਿਰਿਆ ਵਿਸ਼ੇਸ਼ਣ : ਜਿੱਥੇ
–ਜਿੱਦੇ ਕਿੱਦੇ, ਕਿਰਿਆ ਵਿਸ਼ੇਸ਼ਣ : ਜਿੱਥੇ ਕਿੱਥੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 97, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-20-04-38-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First