ਜੀਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਨ [ਨਾਂਇ] ਘੋੜੇ ਦੀ ਕਾਠੀ , ਚਮੜੇ ਦਾ ਥੈਲਾ; ਇੱਕ ਮੋਟਾ ਕੱਪੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੀਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੀਨ (ਸੰ.। ਫ਼ਾਰਸੀ ਜ਼ੀਨ) ਘੋੜੇ ਦੀ ਕਾਠੀ। ਯਥਾ-‘ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First