ਜੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁ. ਵ੍ਯ—ਯ: ਜੋ. “ਤੁਮ ਜੁ ਕਹਤ ਹਉ ਨੰਦ ਕਉ ਨੰਦਨ.” (ਗਉ ਕਬੀਰ) ੩ ਅਗਰ. ਯਦਿ. ਜੇ। ੩ ਸਰਵ—ਜੋ ਲੋਕ. “ਗੁਰੁ ਜੁ ਨ ਚੇਤਹਿ ਆਪਨੋ.” (ਸ. ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੁ (ਅ.। ਪੰਜਾਬੀ ਜੋ ਦਾ ਸੰਖੇਪ) ਜੋ।  ਦੇਖੋ , ‘ਜੁ ਥੀਆ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 41831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.