ਜੁਆਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਆਲਾ ਦੇਖੋ, ਜ੍ਵਾਲ ਅਤੇ ਜ੍ਵਾਲਾ. “ਗਿਰਿ ਤਰੁ ਜਲ ਜੁਆਲਾ ਭੈ ਰਾਖਿਓ.” (ਭੈਰ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੁਆਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੁਆਲਾ (ਸੰ.। ਸੰਸਕ੍ਰਿਤ ਜ੍ਵਾਲ:) ਅਗਨੀ। ਯਥਾ-‘ਗਿਰਿ ਤਰ ਜਲੁ ਜੁਆਲਾ ਭੈ ਰਾਖਿਓ’ ਪਹਾੜ, ਬ੍ਰਿਛ, ਅਗਨੀ ਦੇ ਭੈ ਤੋਂ (ਪ੍ਰਹਲਾਦ ਦੀ) ਰਖ੍ਯਾ ਕੀਤੀ (ਪ੍ਰਭੂ ਨੇ)। ਅਥਵਾ, ਤਰ ਦਾ ਅਰਥ ਤਲੇ ਕਰਕੇ ਤੁਕ ਦਾ ਅਰਥ ਕਰਦੇ ਹਨ- ਪਹਾੜ ਤੋਂ ਤਲੇ ਗਿਰਨ ਤੋਂ ਰਖਿਆ ਕੀਤੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.