ਜੁਗਾਦਿ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਗਾਦਿ [ਨਾਂਪੁ] ਯੁਗ ਦੇ ਆਦਿ, ਯੁਗ ਮਰਿਆਦਾ ਤੋਂ ਪਹਿਲਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੁਗਾਦਿ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਗਾਦਿ. ਯੁਗ ਦੇ ਆਦਿ. ਯੁਗ ਮਰਯਾਦਾ ਤੋਂ ਪਹਿਲਾਂ. “ਜੁਗਾਦਿ ਸਚੁ.” (ਜਪੁ) ੨ ਯੁਗਮ. ਦੂਜਾ. “ਜੁਗਾਦਿ ਗੁਰਏ ਨਮਹ.” (ਸੁਖਮਨੀ) ਗੁਰੂ ਅੰਗਦਦੇਵ ਨੂੰ ਨਮਸਕਾਰ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੁਗਾਦਿ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੁਗਾਦਿ (ਸੰ.। ਸੰਸਕ੍ਰਿਤ ਯੁਗਾਦਿ) ੧. ਸਤ ਆਦਿ ਜੁਗਾਂ ਦਾ ਆਰੰਭ, ਦੁਨੀਆਂ ਦਾ ਅਰੰਭ। ਯਥਾ-‘ਆਦਿ ਸਚੁ ਜੁਗਾਦਿ ਸਚੁ’।

੨. ਸ੍ਰੀ ਗੁਰੂ ਅੰਗਦ ਦੇਵ ਜੀ ਜੋ ਆਦਿ ਗੁਰੂ -ਨਾਨਕ ਦੇਵ- ਜੀ ਤੋਂ ਦੂਸਰੇ ਥਾਂ ਹੋਏ, (ਜੁਗ=ਦੂਸਰੇ ਆਦਿ) ਦੂਸਰੇ ਆਦਿ ਗੁਰੂ। ਯਥਾ-‘ਜੁਗਾਦਿ ਗੁਰਏ ਨਮਹ’।

੩. ਜਦੋਂ -ਜੁਗਾਦਿ- ਨਾਲ -ਆਦਿ- ਮਿਲ ਕੇ ਪੰਜਾਬੀ ਵਿਚ ਬੋਲੀਦਾ ਹੈ ਤਾਂ -ਆਦਿ ਜੁਗਾਦਿ- ਦਾ ਅਰਥਸਦਾ ਤੋਂ’ ਹੁੰਦਾ ਹੈ। ਯਥਾ-‘ਆਦਿ ਜੁਗਾਦਿ ਭਗਤਨ ਕਾ ਰਾਖਾ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1040, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.