ਜੁਜ਼ਬੰਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਜ਼ਬੰਦੀ [ਨਾਂਇ] ਜਿਲਦ ਬੰਨ੍ਹਣ ਤੋਂ ਪਹਿਲਾਂ ਕਿਤਾਬ ਦੇ ਵਰਕਿਆਂ ਨੂੰ ਸੂਈ ਧਾਗੇ ਨਾਲ਼ ਸਿਊਂ ਕੇ ਇੱਕ ਪਾਸੇ ਰੱਖਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੁਜ਼ਬੰਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਜ਼ਬੰਦੀ. ਫ਼ਾ. ਸੰਗ੍ਯਾ—ਨੱਥੀਆਂ (ਸੰਚੀਆਂ) ਨੂੰ ਇਕੱਠਿਆਂ ਕਰਕੇ ਬੰਨ੍ਹਣ ਦੀ ਕ੍ਰਿਯਾ. ਜਿਲਦਬੰਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.