ਜੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂ. ਵ੍ਯ—ਆਦਰ. ਬੋਧਕ ਸ਼ਬਦ. ਜੀ. “ਹਰਿ ਜੂ! ਰਾਖਿਲੇਹੁ ਪਤਿ ਮੇਰੀ.” (ਜੈਤ ਮ: ੯) ੨ ਸੰਗ੍ਯਾ—ਜਨਮ. ਉਤਪੱਤਿ. “ਪ੍ਰਭੂ ਹੈ। ਅਜੂ ਹੈ.” (ਜਾਪੁ) ੩ ਸੰ. ਵਾਯੁ. ਪਵਨ। ੪ ਸਰਸ੍ਵਤੀ। ੫ ਫ਼ਾਅਥਵਾ ਜੂਇ. ਨਦੀ । ੬ ਨਹਿਰ । ੭ ਤੂੰ ਢੂੰਢ (ਤਲਾਸ਼ ਕਰ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੂ (ਅ.। ਹਿੰਦੀ। ਦੇਖੋ , ਜੀ) ਜੀ ਸਤਿਕਾਰ ਦਾ ਅਵ੍ਯ। ਯਥਾ-‘ਹਰਿ ਜੂ ਰਾਖਿ ਲੇਹੁ ਪਤਿ ਮੇਰੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 41836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.