ਜੂਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂਆ [ਨਾਂਪੁ] ਸ਼ਰਤ ਜਾਂ ਦਾਅ ਲਾ ਕੇ ਖੇਡੀ ਗਈ ਖੇਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੂਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂਆ. ਸੰਗ੍ਯਾ—ਜੂਪ. ਸੰ. ਦ੍ਯੂਤ. ਸ਼ਰਤ਼ ਲਗਾਕੇ ਖੇਡਿਆ ਹੋਇਆ ਖੇਲ. ਧਨ ਪਦਾਰਥ ਦੇ ਹਾਰਣ ਅਥਵਾ ਜਿੱਤਣ ਦੀ ਬਾਜ਼ੀ.1 “ਹਾਰ ਜੂਆਰ ਜੂਆ ਬਿਧੇ.” (ਗਉ ਮ: ੫) ੨ ਗੱਡੇ ਰਥ ਆਦਿ ਦਾ ਜੂਲਾ, ਜਿਸ ਨਾਲ ਬੈਲ ਅਥਵਾ ਘੋੜੇ ਜੋਤੀਦੇ ਹਨ। ੩ ਵਿ—ਯੁਵਾ. ਜਵਾਨ. “ਲਰੇ ਬਾਲ ਔ ਬ੍ਰਿੱਧ ਜੂਆ ਰਿਸੈਕੈ.” (ਚਰਿਤ੍ਰ ੧੨੦)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੂਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੂਆ (ਸੰ.। ਸੰਸਕ੍ਰਿਤ ਦ੍ਯੂਤ। ਪ੍ਰਾਕ੍ਰਿਤ ਜੂਅ। ਪੰਜਾਬੀ ਜੂਆ) ਖੇਡ , ਪਰ ਐਸੀ ਖੇਡ ਜਿਸ ਦੀ ਹਾਰ ਜਿੱਤ ਨਾਲ ਹਾਰਨ ਵਾਲੇ ਨੂੰ ਧਨ ਦੇਣਾ ਪਵੇ ਤੇ ਜਿੱਤਣ ਵਾਲੇ ਨੂੰ ਮਿਲੇ। ਯਥਾ-‘ਕਾਹੂ ਬਿਹਾਵੈ ਖੇਲਤ ਜੂਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.