ਜੂਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂਠ (ਨਾਂ,ਇ) ਖਾਣ ਮਗਰੋਂ ਬਚੀ ਹੋਈ ਖਾਧ ਵਸਤੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੂਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂਠ [ਨਾਂਇ] ਜੂਠੀ ਵਸਤ , ਅਪਵਿੱਤਰ ਚੀਜ਼ [ਵਿਸ਼ੇ] ਭੈੜਾ , ਖੱਚ, ਨਕਾਰਾ , ਬਦਕਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੂਠ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂਠ. ਸੰ. ਜੁ. ਸੰਗ੍ਯਾ—ਖਾਧੇ ਪਿੱਛੋਂ ਬਚਿਆ ਹੋਇਆ ਅੰਨ. ਉੱਛਿ। ੨ ਜੂਠੀ ਵਸਤੁ। ੩ ਅਪਵਿਤ੍ਰਤਾ. ਦੇਖੋ, ਜੂਠਿ। ੪ ਸਿੰਧੀ. ਜੂਠ. ਅਸਤ੍ਯ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First