ਜੂਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂਠਾ [ਵਿਸ਼ੇ] ਬਚਿਆ-ਖੁਚਿਆ (ਭੋਜਨ ਆਦਿ); ਜੋ ਮਾਂਜਿਆ ਨਾ ਗਿਆ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5489, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੂਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂਠਾ. ਸੰ. ਜੁ. ਵਿ—ਅਪਵਿਤ੍ਰ. ਖਾਧੇ ਪਿੱਛੋਂ ਬਚਿਆ ਹੋਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First