ਜੂੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂੜਾ (ਨਾਂ,ਪੁ) ਸਿਰ ਦੇ ਵਾਲਾਂ ਨੂੰ ਵੱਟ ਚਾੜ੍ਹ ਕੇ ਦਿੱਤੀ ਗੰਢ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੂੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂੜਾ [ਨਾਂਪੁ] ਸਿਰ ਦੇ ਵਾਲ਼ ਨੂੰ ਇਕੱਠੇ ਕਰਕੇ ਗੋਲ਼ ਰੂਪ ਵਿੱਚ ਬੰਨ੍ਹਣ ਦਾ ਭਾਵ; ਝਾੜੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15339, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੂੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂੜਾ. ਸੰਗ੍ਯਾ—ਜੂਟ. ਕੇਸਾਂ ਦੀ ਗੱਠ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First