ਜੇਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੇਲ. ਅੰ. Jail. ਸੰਗ੍ਯਾ—ਬੰਦੀਖ਼ਾਨਾ. ਕਾਰਾਗਾਰ। ੨ ਅ਼ ਜਾਹਿਲ. ਮੂਰਖ. ਅਗ੍ਯਾਨੀ. “ਕੌਡੀ ਰੱਤਕ ਜੇਲ ਪਰੋਈ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First