ਜੋਗੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਗੀਆ (ਵਿ,ਪੁ) ਭਗਵਾ ਰੰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੋਗੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਗੀਆ [ਵਿਸ਼ੇ] ਜੋਗੀਆਂ ਦੇ ਕੱਪੜਿਆਂ ਦੇ ਰੰਗ ਦਾ, ਭਗਵਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੋਗੀਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਗੀਆ. ਵਿ—ਜੋਗ ਧਾਰਨ ਵਾਲਾ। ੨ ਯੋਗੀ ਨਾਲ ਸੰਬੰਧਿਤ. ਯੋਗੀ ਦਾ. ਜਿਵੇਂ—ਜੋਗੀਆ ਭੇਖ। ੩ ਯੋਗਾਭ੍ਯਾਸੀ. “ਜੋਗੀ ਅੰਦਰਿ ਜੋਗੀਆ.” (ਸ੍ਰੀ ਮ: ੧) ੪ ਸੰਗ੍ਯਾ—ਯੋਗੀ। ੫ ਭਗਵਾਂ ਰੰਗ। ੬ ਭੈਰਵ ਠਾਟ ਦਾ ੜਵ ਰਾਗ , ਜਿਸ ਵਿੱਚ ਗਾਂਧਾਰ ਵਰਜਿਤ ਹੈ. ੜਜ ਵਾਦੀ ਅਤੇ ਮੱਧਮ ਸੰਵਾਦੀ ਹੈ. ਇਸ ਦੀ ਆਰੋਹੀ ਵਿੱਚ ਨਿਸ਼ਾਦ ਨਹੀਂ ਲਗਦਾ ਅਤੇ ਪੰਚਮ ਦੁਰਬਲ ਹੋ ਕੇ ਲਗਦਾ ਹੈ. ਜੋਗੀਆ ਵਿੱਚ ਰਿਸਭ ਮੱਧਮ ਅਤੇ ਧੈਵਤ ਮੱਧਮ ਦੀ ਸੰਗਤਿ ਰਹਿਂਦੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੋਗੀਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੋਗੀਆ (ਸੰ.। ਸੰਸਕ੍ਰਿਤ ਯੋਗੀ। ਪੰਜਾਬੀ ਜੋਗੀ। ਆ, ਸ੍ਵਾਰਥ ਪ੍ਰਤੇ ਪੰਜਾਬੀ ਦਾ) ਜੁੜੇ ਚਿਤ ਵਾਲਾ, ਇਕ ਰਸ ਰਹਿਣ ਵਾਲਾ ਭਾਵ ਪਰਮੇਸਰ ਤੋਂ ਹੈ। ਯਥਾ-‘ਜੋਗੀ ਅੰਦਰਿ ਜੋਗੀਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First