ਜੋਗੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਗੁ. ਦੇਖੋ, ਜੋਗ ੪. “ਜੋਗੁ ਨ ਭਗਵੀ ਕਪੜੀ, ਜੋਗੁ ਨ ਮੈਲੇ ਵੇਸਿ। ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ.” (ਸਵਾ ਮ: ੩) ੨ ਵਿ—ਯੋਗ੍ਯ. ਲਾਇਕ਼. “ਮੈਨੋ ਜੋਗੁ ਕੀਤੋਈ.” (ਮੁੰਦਾਵਣੀ ਮ: ੫) “ਆਪਹਿ ਕਰਨੈਜੋਗੁ.” (ਬਾਵਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First