ਜੋੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋੜੀ (ਨਾਂ,ਇ) ਮਰਦ ਅਤੇ ਤੀਵੀਂ; ਬਰਾਬਰ ਦੀ ਤੁਲਨਾ ਵਾਲੇ ਦੋ ਇੱਕੋ ਜਿਹੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੋੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋੜੀ [ਨਾਂਇ] ਦੋ ਵਿਅਕਤੀ , ਔਰਤ ਮਰਦ, ਪਤੀ-ਪਤਨੀ, ਦੋ ਬਲ੍ਹਦ; ਤਬਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੋੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋੜੀ. ਮਿਲਾਈ. ਗੱਠੀ. “ਜੋੜੀ ਜੂੜੇ ਨ ਤੋੜੀ ਤੂਟੈ.” (ਗਉ ਕਬੀਰ) ੨ ਸੰਗ੍ਯਾ—ਮੇਲੀ. ਮਿਲਾਪੀ. “ਹਰਿਨਾਮੈ ਕੋ ਹੋਵਹੁ ਜੋੜੀ.” (ਬਸੰ ਮ: ੫) ੩ ਸਾਂਝੀਵਾਲ। ੪ ਬਰਾਬਰ ਦਾ. ਤੁਲ੍ਯਤਾ ਵਾਲਾ। ੫ ਦੋ (ਨਰ ਮਦੀਨ ਆਦਿ) ਦਾ ਯੁਗ। ੬ ਪਖਾਵਜ. ਧਾਮਾ ਅਤੇ ਤਬਲਾ।
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੋੜੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੋੜੀ (ਗੁ. ਸੰਸਕ੍ਰਿਤ ਜੁਡ=ਬੰਨ੍ਹਣਾ) ਜੁੜਨ ਵਾਲਾ। ਯਥਾ-‘ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ’। ਭਾਵ ਇਹ ਕਿ (ਸਫਾਈ ਦੀਆਂ) ਸਫਾਂ ਵਿਛਾ ਕੇ ਹਰਿ ਨਾਮ ਦੇ ਜੋੜ ਕਰਨ ਵਾਲੇ ਹੋਵੋ (ਨਹੀਂ ਤਾਂ ਕੁਝ ਲਾਭ ਨਹੀਂ)।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First