ਜੌ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Barley (ਬਾਅ:ਲਿ) ਜੌ: ਇਹ ਇਕ ਕਾਸ਼ਤ ਘਾਹ (hordeum vulgare) ਹੈ ਜਿਸ ਤੋਂ ਮਹੱਤਵਪੂਰਨ ਖ਼ੁਰਾਕੀ ਅਨਾਜ ਪ੍ਰਾਪਤ ਕੀਤਾ ਜਾਂਦਾ ਹੈ। ਇਸ ਤੋਂ ਵਧੀਆ ਪ੍ਰਕਾਰ ਦੀ ਬੀਅਰ (beer) ਅਤੇ ਚਾਰਾ (fodder) ਵੀ ਪ੍ਰਾਪਤ ਕੀਤਾ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਜੌ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੌ. ਵ੍ਯ—ਯਦਿ. ਅਗਰ. ਜੇ. ਜਉ. “ਜੌ ਰਾਜੁ ਦੇਹਿ ਤ ਕਵਨ ਬਡਾਈ.” (ਗੂਜ ਨਾਮਦੇਵ) ੨ ਸੰਗ੍ਯਾ—ਯਵ. ਜੌਂ. ਫ਼ਾਜਵ।੩ ਕ੍ਰਿ. ਵਿ—ਜਬ. ਜਿਸ ਵੇਲੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੌ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੌ (ਅ.। ਪੰਜਾਬੀ) ਜੇਕਰ। ਯਥਾ-‘ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 41824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First