ਜੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੜ. ਸੰ. ਜਡ਼ ਵਿ—ਅਚੇਤਨ। ੨ ਮੂਰਖ. ਜੜ੍ਹ. “ਜੜ ਬਾਮਨ ਇਨ ਰਸਨ ਕੋ ਜਾਨੈ ਕਹਾਂ ਉਪਾਇ.” (ਕ੍ਰਿਸਨਾਵ) ੩ ਜੜ. ਮੂਲ ੪ ਨਿਉਂ ਬੁਨਿਯਾਦ। ੫ ਦੇਖੋ, ਜੜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੜ (ਸੰ.। ਸੰਸਕ੍ਰਿਤ ਜਟ) ਬ੍ਰਿਛ ਆਦਿ ਦਾ ਮੂਲ , ਜੜ੍ਹ। ਯਥਾ-‘ਪਹਿਲੋ ਦੇ ਜੜ ਅੰਦਰਿ ਜੰਮੈ’।
੨. (ਸੰਸਕ੍ਰਿਤ ਜੜ) ਜਿਸ ਵਿਚ ਚੇਤਨਤਾ ਨਾ ਹੋਵੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First