ਜੜਾਊ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੜਾਊ (ਵਿ,ਪੁ) ਨਗ ਆਦਿ ਜੜਿਆ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੜਾਊ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੜਾਊ [ਵਿਸ਼ੇ] (ਗਹਿਣਾ ਆਦਿ) ਜਿਸ ਵਿੱਚ ਨਗ ਆਦਿ ਜੜੇ ਹੋਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੜਾਊ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੜਾਊ. ਵਿ—ਜਟਿਤ. ਜੜਿਆ ਹੋਇਆ. ਜਿਸ ਵਿਚ ਰਤਨ ਜੜੇ ਹੋਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.