ਜੰਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਗੀ [ਵਿਸ਼ੇ] ਜੰਗ ਨਾਲ਼ ਸੰਬੰਧਿਤ, ਜੰਗ ਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੰਗੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਗੀ. ਫ਼ਾਵਿ—ਜੰਗ ਨਾਲ ਸੰਬੰਧ ਰੱਖਣ ਵਾਲਾ. ਜੰਗ ਦਾ। ੨ ਫ਼ੌਜੀ। ੩ ਜ਼ੰਗੀ. ਜ਼ੰਗਵਾਰ ਦਾ ਵਸਨੀਕ. ਦੇਖੋ, ਜੰਗ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First