ਜੰਘੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਘੀ (ਨਾਂ,ਇ) ਜੁੱਪੇ ਹੋਏ ਹਲ਼ ਨੂੰ ਸਿੱਧਾ ਫੜ ਕੇ ਰੱਖਣ ਲਈ ਹਲ਼ ਦੇ ਮੁੰਨੇ ਉੱਤੇ ਆਡੇ ਰੁਖ਼ ਲਾਈ ਲੱਕੜ ਦੀ ਗੁੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੰਘੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਘੀ [ਨਾਂਇ] ਹਲ਼ ਦੀ ਉਹ ਸਿੱਧੀ ਲੱਕੜ ਜਿਸ ਦੇ ਸਿਰੇ ਉੱਤੇ ਹੱਥੀ ਲੱਗੀ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.