ਜੰਤੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਤੁ. ਦੇਖੋ, ਜੰਤ। ੨ ਯੰਤ੍ਰ. ਕਲ. ਮਸ਼ੀਨ । ੩ ਵਾਜਾ. “ਜੰਤੀ ਕੈ ਵਸਿ ਜੰਤੁ.” (ਮ: ੪ ਵਾਰ ਸੋਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First