ਜੱਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਤ (ਨਾਂ,ਇ) ਪਿੰਡੇ ਉਤਲੀ ਸੰਘਣੀ ਲੂੰਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੱਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਤ [ਨਾਂਇ] ਭੇਡ ਬੱਕਰੀ ਕੁੱਤਾ ਊਠ ਆਦਿ ਪਸ਼ੂਆਂ ਦੇ ਸਰੀਰ ਉਤਲੇ ਵਾਲ਼, ਝੰਡ , ਮੋਟੀ ਖਰਵ੍ਹੀ ਉੱਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੱਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਤ. ਬਕਰੀ ਭੇਡ ਆਦਿ ਪਸ਼ੂਆਂ ਦੀ ਲੰਮੀ ਉਂਨ. ਝੰਡ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.