ਜੱਫਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਫਾ (ਨਾਂ,ਪੁ) ਬਾਹਾਂ ਦੀ ਕੱਸ ਦੁਆਰਾ ਕਿਸੇ ਦੂਜੇ ਵਜੂਦ ਦੇ ਲੱਕ ਦੁਆਲੇ ਭਰਿਆ ਕਲਾਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੱਫਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਫਾ [ਨਾਂਪੁ] ਜਕੜਨ ਦਾ ਭਾਵ, ਕਲ਼ਾਵੇ ਵਿੱਚ ਲੈਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੱਫਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜੱਫਾ ਸੰਗ੍ਯਾ—ਦੋਹਾਂ ਬਾਹਾਂ ਵਿੱਚ ਲੈ ਕੇ ਘੁੱਟਣ ਦੀ ਕ੍ਰਿਯਾ. ਘੁੱਟਕੇ ਛਾਤੀ ਨਾਲ ਲਾਉਣ ਦੀ ਕ੍ਰਿਯਾ. ਇਸ ਦਾ ਮੂਲ ਭੀ ਫ਼ਾਰਸੀ ਸ਼ਬਦ “ਜਫ਼ਾ” ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੱਫਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੱਫਾ, (ਜੱਫ(ਈ)+ਆ) \ ਪੁਲਿੰਗ : ਗਲਾਈ ਤੇ ਕਾਰਖ਼ਾਨਿਆਂ ਵਿੱਚ ਵਰਤਿਆ ਜਾਣ ਵਾਲਾ ਇੱਕ ਵੱਡਾ ਸਾਰਾ ਜੰਬੂਰ ਵਰਗਾ ਸੰਦ ਜਿਸਦੇ ਨਾਲ ਭਾਰੀਆਂ ਗਰਾਰੀਆਂ ਨੂੰ ਭੱਠੀ ਵਿੱਚੋਂ ਕੱਢਦੇ ਹਨ ਜਿਸ ਦੀ ਸ਼ਕਲ ਇਸ ਤਰ੍ਹਾਂ ਦੀ ਹੁੰਦੀ ਹੈ

ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 60, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-07-10-41-11, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First