ਝਉਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਉਰ (ਨਾਂ,ਇ) ਮੱਠੀ ਮੱਠੀ ਹੋਣ ਵਾਲੀ ਖ਼ੁਰਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝਉਰ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝਉਰ, (ਸੰਸਕ੍ਰਿਤ : क्षौर√क्षुर्) \ ਇਸਤਰੀ ਲਿੰਗ : ਖੁਰਕ, ਖਾਜ

(ਲਾਗੂ ਕਿਰਿਆ : ਆਉਣਾ, ਹੋਣਾ)

–ਝਉਰ ਛੁੱਟਣਾ, ਮੁਹਾਵਰਾ : ਖੁਰਕ ਹੋਣਾ

(ਲੁਧਿਆਨਾ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 16, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-15-02-18-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.