ਝਾਂਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਂਬਾ [ਨਾਂਪੁ] ਝੰਬਣ ਦਾ ਭਾਵ; ਝੰਬਣ ਲਈ ਵਰਤੀ ਜਾਂਦੀ ਲੰਬੀ ਸੋਟੀ; ਝਾੜਾ , ਹਥੌਲਾ , ਫਾਂਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝਾਂਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਂਬਾ. ਵਿ—ਝੰਬਣ ਵਾਲਾ. ਦੇਖੋ, ਝਾਂਬ। ੨ ਸੰਗ੍ਯਾ—ਝੰਬਣ ਦਾ ਸੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.