ਝੁਕਾਅ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Flexure (ਫ਼ਲੈੱਕਸਯਰ) ਝੁਕਾਅ: ਤਣਾਉ ਦੀ ਦਸ਼ਾ ਦੇ ਅਮਲ ਨਾਲ ਚਟਾਨਾਂ ਮਾਮੂਲੀ ਜਿਹਾ ਝੁਕ ਜਾਂਦੀਆਂ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਝੁਕਾਅ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁਕਾਅ [ਨਾਂਪੁ] ਝੁਕਣ ਦਾ ਭਾਵ; ਦੂਜੇ ਵੱਲ ਜ਼ਿਆਦਾ ਦਿਲਚਸਪੀ ਦਿਖਾਉਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੁਕਾਅ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁਕਾਅ [ਨਾਂਪੁ] ਨੀਵੇਂ ਹੋਣ ਦਾ ਭਾਵ; ਦਿਲਚਸਪੀ, ਪ੍ਰਵਿਰਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First