ਝੱਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਗਾ (ਨਾਂ,ਪੁ) ਸਾਦਾ ਕੁੜਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੱਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਗਾ [ਨਾਂਪੁ] ਕਮੀਜ਼, ਕੁੜਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੱਗਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਝੱਗਾ, (ਹਿੰਦੀ : झंगा, झगा; ਟਾਕਰੀ \ ਮਰਾਠੀ : ਝਗਾ=ਚੋਗ਼ਾ<ਤੁਰਕੀ : ਚੁਗ਼ਾ
;
) \ ਪੁਲਿੰਗ : ਕੁੜਤਾ, ਬੱਚਿਆਂ ਦਾ ਕੁੜਤਾ, ਕਮੀਜ਼
–ਝੱਗੀ, ਇਸਤਰੀ ਲਿੰਗ : ਛੋਟਾ ਝੱਗਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 16, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-17-04-03-42, ਹਵਾਲੇ/ਟਿੱਪਣੀਆਂ:
ਝੱਗਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਝੱਗਾ, (ਝੱਗ+ਆ) \ ਪੁਲਿੰਗ : ਛੋਟੀ ਮਧਾਣੀ
(ਸ਼ਾਹਪੁਰੀ ਕੋਸ਼)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 16, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-17-04-04-02, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First