ਝੱਬੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਬੂ (ਨਾਂ,ਪੁ) ਪਸ਼ੂ ਦੀ ਬੂਥੀ ਦੁਆਲੇ ਵਿਧੀਵਤ ਢੰਗ ਨਾਲ ਪਾਇਆ ਰੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੱਬੂ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਝੱਬੂ, ਪੁਲਿੰਗ : ੧. ਖੂਹ ਦੀ ਰੱਸੀ ਨੂੰ ਲਾਇਆ ਹੋਇਆ ਮੁੰਜ ਦੀ ਰੱਸੀ ਦਾ ਟੋਟਾ; ੨. ਖੱਭੀ, ਫੁੰਮ੍ਹਣ
(ਭਾਈ ਬਿਸ਼ਨਦਾਸ ਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 10, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-23-11-59-50, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First