ਝੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲ (ਨਾਂ,ਪੁ) ਨਦੀ ਕਿਨਾਰੇ ਦਾ ਸੰਘਣਾ ਜੰਗਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲ [ਨਾਂਪੁ] ਸ਼ੁਦਾਅ, ਕਮਲਾਪਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੱਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਝੱਲ. ਸੰਗ੍ਯਾ—ਨਦੀ ਦੇ ਕਿਨਾਰੇ ਦਾ ਸੰਘਣਾ ਜੰਗਲ. “ਕਿਲਾ ਕੋਟ ਥਾ ਸਿੰਘਨ ਝੱਲ.” (ਪੰਪ੍ਰ) ੨ ਸਿਰੜ. ਪਾਗਲਪਨ। ੩ ਕ੍ਰੋਧ ਦੀ ਲਹਿਰ । ੪ ਪੱਖੇ ਦੀ ਹਵਾ ਦਾ ਝੋਕਾ । ੫ ਸੰ. ਭੰਡ. ਮਖ਼ੌਲੀਆ। ੬ ਅਗਨਿ ਦੀ ਲਪਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝੱਲ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੱਲ, (ਹਿੰਦੀ : झलार; ਸੰਸਕ੍ਰਿਤ : झट=ਉਲਝਣਾ) : ਘਣਾ-ਜੰਗਲ, ਸੰਘਣਾ ਜੰਗਲ, ਝੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 48, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-24-10-11-33, ਹਵਾਲੇ/ਟਿੱਪਣੀਆਂ:

ਝੱਲ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੱਲ, (ਝੱਲਣਾ) \ ਇਸਤਰੀ ਲਿੰਗ : ਝੱਲਣ ਦਾ ਭਾਵ ਜਾਂ ਕਿਰਿਆ (ਪੱਖਾ ਆਦਿ), ਝੋਕਾ

–ਝੋਲ ਮਾਰਨਾ, ਮੁਹਾਵਰਾ : ੧. ਪੱਖਾ ਹਿਲਾਉਣਾ; ੨. ਹਵਾ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 48, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-24-10-11-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.