ਝੱਲਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਣ (ਨਾਂ,ਪੁ) ਬੈੜ ਅਤੇ ਪਾੜਛਾ ਟਿਕਾਉਣ ਲਈ ਖੂਹ ਦੀ ਮੌਣ ਉੱਤੇ ਆਰ-ਪਾਰ ਰੱਖੀ ਵੱਡੀ ਮਜ਼ਬੂਤ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੱਲਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਝੱਲਣ. ਦੇਖੋ, ਝਲਣਾ। ੨ ਉਹ ਲੰਮਾ ਅਤੇ ਸਿੱਧਾ ਸਤੀਰ, ਜੋ ਖੂਹ ਉਤੇ ਹੋਂਦਾ ਹੈ, ਜਿਸ ਉੱਪਰ ਚੱਕੁਲੇ ਦੀ ਲੱਠ (ਧੁਰ) ਦਾ ਇੱਕ ਸਿਰਾ ਰੱਖਿਆ ਰਹਿਂਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝੱਲਣ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੱਲਣ, (ਝੱਲਣਾ) \ ਇਸਤਰੀ ਲਿੰਗ : ਹਲਟ ਦੀ ਸ਼ਤੀਰੀ ਜਿਸ ਤੇ ਲੱਠ ਦਾ ਬੈੜ ਵਾਲਾ ਸਿਰਾ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 19, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-25-12-02-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.