ਝੱਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਲਾ (ਵਿ,ਪੁ) ਸ਼ੁਦਾਈ; ਕਮਲਾ; ਘੱਟ ਅਕਲ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੱਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਲਾ [ਵਿਸ਼ੇ] ਮੂਰਖ , ਬੇਵਕੂਫ਼, ਬੇਅਕਲ , ਬਾਉਰਾ, ਬੁੱਧੂ , ਸ਼ੁਦਾਈ, ਕਮਲਾ, ਦਿਵਾਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੱਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੱਲਾ. ਸੰਗ੍ਯਾ—ਪੱਖਾ। ੨ ਸਿਰੜਾ. ਸੌਦਾਈ। ੩ ਫੇਟੇ ਰੋਗ ਦਾ ਗ੍ਰਸਿਆ ਹੋਇਆ, ਜਿਸ ਦਾ ਸ਼ਰੀਰ ਕੰਬਦਾ ਰਹਿੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Deepak,
( 2020/02/22 12:4146)
Please Login First